ਕੋਰੋਨਾ ਸੰਕਟ ਕਾਰਨ ਬੋਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ

0
1982

ਕਰੋਨਾਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਉਧਰ ਭਾਰਤ ਤੋਂ  ਆਉਣ ਵਾਲੇ ਮੁਸਾਫਰਾਂ ’ਤੇ ਇੰਗਲੈਂਡ ਨੇ ਪਾਬੰਦੀ ਲਗਾ ਦਿੱਤੀ ਹੈ। ਜੌਹਨਸਨ ਅਗਲੇ ਹਫ਼ਤੇ ਭਾਰਤ ਦੌਰੇ ਉਤੇ ਆ ਰਹੇ ਸਨ।