ਅਮਰੀਕਾ ਨੇ ਭਾਰਤ ਸਮੇਤ ਕਈ ਦੇਸ਼ਾਂ ਦੇ 32 ਸੰਸਥਾਵਾਂ ਅਤੇ ਵਿਅਕਤੀਆਂ ’ਤੇ ਲਗਾਈਆਂ ਪਾਬੰਦੀਆਂ

0
1063
President Donald Trump speaks in an address to the nation from the Oval Office at the White House about the coronavirus Wednesday, March, 11, 2020, in Washington. (Doug Mills/The New York Times via AP, Pool)

ਅਮਰੀਕਾ ਨੇ ਬੁੱਧਵਾਰ ਨੂੰ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਿਲਾਫ਼, ਈਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ।

ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਉਦੇਸ਼ ਈਰਾਨ ਦੇ ਮਿਜ਼ਾਈਲਾਂ ਅਤੇ ਹੋਰ ਹਥਿਆਰਾਂ ਦੇ ਹਮਲਾਵਰ ਵਿਕਾਸ ਨੂੰ ਰੋਕਣਾ ਹੈ।


Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997

Notice: compact(): Undefined variable: limits in /home/punjabijournal/public_html/wp-includes/class-wp-comment-query.php on line 853

Notice: compact(): Undefined variable: groupby in /home/punjabijournal/public_html/wp-includes/class-wp-comment-query.php on line 853