News ਕੋਰੋਨਾ ਸੰਕਟ ਕਾਰਨ ਬੋਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ By Punajbi Journal - April 20, 2021 0 1574 Share on Facebook Tweet on Twitter ਕਰੋਨਾਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਉਧਰ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ’ਤੇ ਇੰਗਲੈਂਡ ਨੇ ਪਾਬੰਦੀ ਲਗਾ ਦਿੱਤੀ ਹੈ। ਜੌਹਨਸਨ ਅਗਲੇ ਹਫ਼ਤੇ ਭਾਰਤ ਦੌਰੇ ਉਤੇ ਆ ਰਹੇ ਸਨ।