News ਬਾਇਡਨ ਤੇ ਕਮਲਾ ਵੱਲੋਂ ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ By Punajbi Journal - December 1, 2020 0 1162 Share on Facebook Tweet on Twitter ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਿੱਖ ਕੌਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਵਧਾਈ ਦਿੱਤੀ ਹੈ। ਦੋਵਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਗੁਰੂ ਦਾ ਭਾਈਚਾਰਕ ਸਾਂਝ ਤੇ ਸ਼ਾਂਤੀ ਦਾ ਸੰਦੇਸ਼ ਸਰਬਵਿਆਪੀ ਹੈ।