ਭਾਰਤ ਵਿਚ 70 ਦਿਨਾਂ ਬਾਅਦ ਸਭ ਤੋਂ ਘੱਟ 84,332 ਨਵੇਂ ਕੇਸ

0
1535

ਨਵੀਂ ਦਿੱਲੀ: ਭਾਰਤ ਵਿਚ ਅੱਜ ਲਗਾਤਾਰ ਪੰਜਵੇਂ ਦਿਨ ਕਰੋਨਾਵਾਇਰਸ ਦੇ ਇਕ ਲੱਖ ਤੋਂ ਘੱਟ ਨਵੇਂ ਕੇਸ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 84,332 ਨਵੇਂ ਕੇਸ ਸਾਹਮਣੇ ਆਏ ਹਨ ਜੋ ਕਿ 70 ਦਿਨਾਂ ਦੌਰਾਨ ਇਕ ਦਿਨ ’ਚ ਸਾਹਮਣੇ ਆਉਣ ਵਾਲੇ ਸਭ ਤੋਂ ਘੱਟ ਕੇਸ ਹਨ।