ਪੰਜਾਬ ’ਚ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ’ਚ 331 ਫ਼ੀਸਦ ਵਾਧਾ

0
1442
Photo: www.republicnewsindia.in

ਦਿੱਲੀ: ਵਾਤਾਵਰਣ ਵਿੱਚ ਤਬਦੀਲੀ ਆਉਣ ਕਾਰਨ ਮੌਸਮ ਵਿਿਗਆਨੀਆਂ ਨੇ ਆਉਣ ਵਾਲੇ ਸਾਲਾਂ ਵਿੱਚ ਅਸਮਾਨੀ ਬਿਜਲੀ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਤੀ ਦਾ ਤਾਪਮਾਨ ਦੇ ਵਧਣ ਨਾਲ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਧਣਗੀਆਂ।