ਅਮਰੀਕਾ ਦੀ ਪਹਿਲੀ ਮਹਿਲਾ ਵਿਦੇਸ਼ ਮੰਤਰੀ ਅਲਬ੍ਰਾਈਟ ਦਾ ਦੇਹਾਂਤ

0
1537
Photo: usnews.com

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੇ ਅਮਰੀਕਾ ਦੀ ਪਹਿਲੀ ਮਹਿਲਾ ਵਿਦੇਸ਼ ਮੰਤਰੀ ਮੈਡਲਿਨ ਅਲਬ੍ਰਾਈਟ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਅਲਬ੍ਰਾਈਟ (84) ਦਾ ਕੈਂਸਰ ਕਾਰਨ ਦੇਹਾਂਤ ਹੋਇਆ।