News ਕੈਨੇਡਾ ਵਿਚ ਧਮਕੀਆਂ ਮਗਰੋਂ ਭਾਰਤੀ ਰਾਜਦੂਤਾਂ ਨੂੰ ਸੁਰੱਖਿਆ ਦਾ ਭਰੋਸਾ By Punajbi Journal - July 5, 2023 0 622 Share on Facebook Tweet on Twitter ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਤੇ ਪ੍ਰਚਾਰ ਸਮੱਗਰੀ ਨਾਲ ਜੁੁੜੇ ਵਿਵਾਦ ਦਰਮਿਆਨ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਭਾਰਤ ਨੂੰ ਉਸ ਦੇ ਰਾਜਦੂਤਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ।