News ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ By Punajbi Journal - July 12, 2023 0 621 Share on Facebook Tweet on Twitter ਪੰਜਾਬ ਦੇ ਨਾਮਵਰ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਦਿਨੀਂ ਸ਼ਹਿਰ ਦੇ ਇੱਕ ਹਸਪਤਾਲ ’ਚੋਂ ਅਪਰੇਸ਼ਨ ਤੋਂ ਬਾਅਦ ਗਾਇਕ ਸੁਰਿੰਦਰ ਛਿੰਦਾ ਦੇ ਸਰੀਰ ਵਿੱਚ ਲਾਗ ਵੱਧ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।