News ਐੱਸਜੀਪੀਸੀ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਸ਼ੁਰੂ By Punajbi Journal - July 25, 2023 0 851 Share on Facebook Tweet on Twitter ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ।