ਆਮ ਆਦਮੀ ਪਾਰਟੀ ਵੱਲੋਂ ਵਿਸ਼ੇਸ਼ ਸੈਸ਼ਨ ਰੱਦ ਕਰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਜਾਵੇਗਾ ਰੁਖ਼

0
424

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਖਿਲਾਫ ਦੇਸ਼ ਦੀ ਸਰਵਉਚ ਅਦਾਲਤ ਦਾ ਰੁਖ਼ ਕਰੇਗੀ ਅਤੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇਗਾ ਜਿਸ ਵਿਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।