ਕੋਰੋਨਾ ਅਜੇ ਖ਼ਤਮ ਹੋਣ ਤੋਂ ਬਹੁਤ ਦੂਰ
ਜਕਾਰਤ: ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਕੋਵਿਡ-੧੯ ਨੂੰ ਲੈ ਕੇ ਪੂਰਾ ਧਿਆਨ ਜਿਥੇ ਪੱਛਮੀ ਯੂਰਪ ਅਤੇ ਉੱਤਰੀ ਅਰਮੀਕਾ ਦੇ ਸਭ ਤੋਂ...
ਪੰਜਾਬ ਭਾਜਪਾ ਨੇ ਕੀਤਾ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦੀ ਤਿਆਰੀ ਦਾ ਪਰਛਾਵਾਂ ਨਵੀਂ...
ਪੰਜਾਬ ਵਿੱਚ ਆਨਲਾਈਨ ਬਦਲੀਆਂ ਦਾ ਯੁਗ ਸ਼ੁਰੂ ਹੋਇਆ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਲੈਪਟਾਪ ਦਾ ਬਟਨ ਦਬਾ ਕੇ ਪਹਿਲਾਂ ਆਨਲਾਈਨ ਤਬਾਦਲਾ ਕੀਤਾ। ਇਸ ਨੀਤੀ ਦਾ ਉਦੇਸ਼ ਤਬਾਦਲਾ...
ਭਾਰਤ ਤੇ ਪਾਕਿਸਤਾਨ ਕਸ਼ਮੀਰ ਨਾਲ ਲੱਗਦੀ ਸਰਹੱਦ ’ਤੇ ਗੋਲੀਬਾਰੀ ਰੋਕਣ ਲਈ...
ਦਿੱਲੀ: ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ’ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ...
ਸਿੱਧੂ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾਂਜਲੀ
ਮਾਨਸਾ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਮਾਨਸਾ ਦੀ ਅਨਾਜ ਮੰਡੀ ਵਿੱਚ ਦੇਸ਼ ਭਰ...
ਕੈਨੇਡਾ: ਵਿਦੇਸ਼ੀ ਸੈਲਾਨੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
ਵੈਨਕੂਵਰ: ਕੈਨੇਡਾ ਸਰਕਾਰ ਨੇ ਸੈਲਾਨੀ/ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਲੋਕਾਂ ਨੂੰ ਵਰਕ ਪਰਮਿਟ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਤੁਰੰਤ ਲਾਗੂ ਹੋਣ ਕਰਕੇ...
ਲੋਕਾਂ ਨੂੰ ਦੇਖਭਾਲ ਨਾਲ ਜੋੜਨ ਲਈ ਸਖ਼ਤ ਮਿਹਨਤ ਕਰ ਰਹੇ ਹਾਂ
ਇਸ ਸੂਬੇ ਵਿੱਚ ਲੋਕਾਂ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਬੀ.ਸੀ.ਭਰ ਵਿੱਚ ਲੋਕਾਂ ਨੇ ਬਹੁਤ ਇੰਤਜ਼ਾਰ ਕੀਤਾ ਹੈ-ਡਾਕਟਰ ਜਾਂ ਸਪੈਸ਼ਲਿਸਟ ਨੂੰ ਮਿਲਣ ਲਈ, ਬਜ਼ੁਰਗਾਂ...
ਅਮਰੀਕਾ ਤੋਂ ਕੋਵਿਡ-19 ਟੀਕੇ ਹਾਸਲ ਕਰਨ ਵਾਲਿਆਂ ’ਚ ਭਾਰਤ ਪ੍ਰਮੁੱਖ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਵੱਲੋਂ ਸੰਸਾਰ ਭਰ ਦੇ ਵੱਖ-ਵੱਖ ਦੇਸ਼ਾਂ ਨੂੰ ਕੋਵਿਡ-19 ਟੀਕਿਆਂ ਦੀਆਂ 2.5 ਕਰੋੜ ਖੁਰਾਕਾਂ ਭੇਜਣ ਦਾ ਐਲਾਨ ਕੀਤਾ...
‘ਟੌਪ 10 ਅਤਿ ਲੋੜੀਂਦੇ ਭਗੌੜਿਆਂ’ ਵਿਚ ਸ਼ਾਮਲ ਸਿੰਡੀ ਰੌਡਰਿੰਗਜ਼ ਸਿੰਘ ਗ੍ਰਿਫ਼ਤਾਰ
ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼...
ਅਕਾਲ ਤਖ਼ਤ ‘ਤੇ ਅਰਦਾਸ ਕਰਨ ਵਾਲਾ ਗ੍ਰਿਫ਼ਤਾਰ
ਅੰਮ੍ਰਿਤਸਰ: ਪੁਲੀਸ ਨੇ ਇੱਕ ਸਿੱਖ ਨੌਜਵਾਨ ਨੂੰ ਸਿੱਖਸ ਫਾਰ ਜਸਟਿਸ ਜਥੇਬੰਦੀ ਵਾਸਤੇ ਸ੍ਰੀ ਅਕਾਲ ਤਖ਼ਤ 'ਤੇ ਅਰਦਾਸ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।...

















