Home Featured

Featured

Featured posts

ਅਲਬਰਟਾ ਦੀ ਸਿਆਸਤ ਵਿਚ ਪੰਜਾਬੀਆਂ ਦਾ ਦਬਦਬਾ ਵਧਿਆ

ਐਡਮਿੰਟਨ: ਅਲਬਰਟਾ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਪ੍ਰੀਮੀਅਰ ਡੈਨੀਅਲ ਸਮਿੱਥ ਸਾਹਮਣੇ ਸਭ ਤੋਂ ਵੱਡਾ ਕੰਮ ਨਵੀਂ ਕੈਬਨਿਟ ਦਾ ਗਠਨ ਕਰਨਾ ਹੈ ਜਿਨ੍ਹਾਂ ਦੇ...

ਪੰਜਾਬ ਭਾਜਪਾ ਨੇ ਕੀਤਾ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦੀ ਤਿਆਰੀ ਦਾ ਪਰਛਾਵਾਂ ਨਵੀਂ...

ਜੋਅ ਬਾਇਡਨ ਤੇ ਨਰਿੰਦਰ ਮੋਦੀ 8 ਨੂੰ ਕਰਨਗੇ ਦੁਵੱਲੀ ਮੀਟਿੰਗ

ਰਾਸ਼ਟਰਪਤੀ ਜੋਅ ਬਾਇਡਨ ਜੀ20 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਲਈ ਅਗਲੇ ਹਫ਼ਤੇ ਵੀਰਵਾਰ (7 ਸਤੰਬਰ) ਨੂੰ ਭਾਰਤ ਆਉਣਗੇ। ਵ੍ਹਾਈਟ ਹਾਊਸ ਨੇ ਦੱਸਿਆ ਕਿ ਬਾਇਡਨ ਜੀ20...

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਅਤੇ ਵਜ਼ੀਰ ਹੜ੍ਹ ਪ੍ਰਭਾਵਿਤ ਇਲਾਕਿਆਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਵਰਗੇ ਹਾਲਾਤ ਨੂੰ ਦੇਖਦਿਆਂ ਹਦਾਇਤ ਜਾਰੀ ਕੀਤੀ ਹੈ ਕਿ ਉਹ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਿਆਪਕ ਕਾਰਜ...

ਅਗਲੇ ਦਿਨਾਂ ‘ਚ ਦਿੱਲੀ ਏਅਰਪੋਰਟ ‘ਤੇ ਜਾਣ ਲਈ ਰਹੋ ਸਾਵਧਾਨ

ਦਿੱਲੀ 'ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ -20 ਸੰਮੇਲਨ ਲਈ ਕਈ ਦੇਸ਼ਾਂ ਦ ੇ ਨੇਤਾ ਅਤੇ ਨੁਮਾਇੰਦ ੇ ਭਾਰਤ ਆਉਣਗੇ, ਜਿਸ ਕਾਰਨ...

ਕੈਨੇਡਾ ਵੱਲੋਂ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਮਿਲੀ ਰਾਹਤ

ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ਾਂ ਹੇਠਾਂ ਘਿਰੇ ਕੁਝ ਭਾਰਤੀ ਵਿਿਦਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ...

ਐੱਸਜੀਪੀਸੀ ਵੱਲੋਂ ਗੁਰਬਾਣੀ ਪ੍ਰਸਾਰਨ ਲਈ ਵੈੱਬ ਚੈਨਲ ਸ਼ੁਰੂ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ...

ਆਪਣੀ ਦੁਲਹਨ ਪਰਿਨੀਤੀ ਨੂੰ ਲੈਣ ਲਈ ਕਿਸ਼ਤੀ ’ਤੇ ਬਾਰਾਤ ਲੈ ਕੇ...

ਸੂਤਰਾਂ ਅਨੁਸਾਰ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਵਿਆਹ ਵਾਲੇ ਦਿਨ ਆਪਣੀ ਬਾਰਾਤ ਕਿਸ਼ਤੀ ’ਤੇ ਲੈ ਕੇ ਜਾਣਗੇ। ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ...

ਆਸਟਰੇਲੀਆ ਵਿਚ ਸੜਕ ਹਾਦਸੇ ਵਿੱਚ ਹੋਈਆਂ ਦਸ ਮੌਤਾਂ, 25 ਜ਼ਖ਼ਮੀ

ਆਸਟਰੇਲੀਆ ਵਿੱਚ ਗ੍ਰੇਟਾ ਸ਼ਹਿਰ ਦੇ ਵਾਈਨ ਇਲਾਕੇ ਵਿੱਚ ਇੱਕ ਬੱਸ ਦੇ ਪਲਟਣ ਕਾਰਨ ਦਸ ਜਣਿਆਂ ਦੀ ਮੌਤ ਹੋ ਗਈ, ਜਦੋਂਕਿ 25 ਹੋਰ ਜ਼ਖ਼ਮੀ ਹੋ...

ਪਹਾੜਾਂ ਤੋਂ ਮੈਦਾਨਾਂ ਤੱਕ ਮੀਂਹ ਨੇ ਮਚਾਈ ਤਬਾਹੀ ਤਕਰੀਬਨ 21 ਲੋਕਾਂ...

ਪੰਜਾਬ ’ਚ ਦੋ ਦਿਨਾਂ ਤੋਂ ਪੈ ਰਹੇ ਤੇਜ਼ ਮੀਂਹ ਨੇ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉੱਤਰੀ ਭਾਰਤ ’ਚ ਬਿਨਾਂ ਰੁਕੇ ਪਈ ਬਾਰਸ਼...

MOST POPULAR

HOT NEWS