ਅਬੂਧਾਬੀ ਹਮਲੇ ਮਗਰੋਂ ਯੂਏਈ ਨੇ ਪ੍ਰਾਈਵੇਟ ਡਰੋਨਾਂ ’ਤੇ ਪਾਬੰਦੀ ਲਾਈ
ਦੁਬਈ: ਅਬੂਧਾਬੀ ਵਿਚ ਹੋਏ ਡਰੋਨ ਤੇ ਮਿਜ਼ਾਈਲ ਹਮਲੇ ਮਗਰੋਂ ਉੱਥੇ ਹੁਣ ਪ੍ਰਾਈਵੇਟ ਡਰੋਨਾਂ ਤੇ ਹਲਕੇ ਸਪੋਰਟਸ ਜਹਾਜ਼ਾਂ ’ਤੇ ਮਹੀਨੇ ਲਈ ਪਾਬੰਦੀ ਲਾ ਦਿੱਤੀ ਹੈ।...
ਮੈਕਸਿਕੋ ’ਚ ਪ੍ਰਵਾਸੀਆਂ ਨਾਲ ਭਰੀ ਨਕਲੀ ਐਂਬੂਲੈਂਸ ਮਿਲੀ
ਮੈਕਸਿਕੋ ਸਿਟੀ: ਮੈਕਸਿਕੋ ਵਿਚ ਇਕ ਫ਼ਰਜ਼ੀ ਐਂਬੂਲੈਂਸ ਫੜੀ ਗਈ ਹੈ ਜਿਸ ਵਿਚ 28 ਪ੍ਰਵਾਸੀ ਸਵਾਰ ਸਨ ਤੇ ਸਰਹੱਦ ਪਾਰ ਕਰ ਕੇ ਅਮਰੀਕਾ ਜਾਣਾ ਚਾਹੁੰਦੇ...
ਕੈਪਟਨ ਅੱਠਵੀਂ ਵਾਰ ਲੜਨਗੇ ਵਿਧਾਨ ਸਭਾ ਦੀ ਚੋਣ
ਪਟਿਆਲਾ: ਪੰਜਾਬ ਲੋਕ ਕਾਂਗਰਸ ਦੇ ਅੱਜ ਐਲਾਨੇ ਗਏ 22 ਉਮੀਦਵਾਰਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ। ਐਤਕੀਂ ਮੁੜ...
ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਤਰਫ਼ੋਂ 22 ਉਮੀਦਵਾਰਾਂ ਦੀ ਪਹਿਲੀ ਸੂਚੀ...
ਕਰੋਨਾ ਮਹਾਮਾਰੀ ਨੇ 16 ਕਰੋੜ ਲੋਕ ਗੁਰਬਤ ਵੱਲ ਧੱਕੇ: ਔਕਸਫੈਮ ਇੰਟਰਨੈਸ਼ਨਲ
ਦਾਵੋਸ: ਔਕਸਫੈਮ ਇੰਟਰਨੈਸ਼ਨਲ ਵੱਲੋਂ ਕੀਤੇ ਸਰਵੇਖਣ ਦੀ ਰਿਪੋਰਟ ਨੂੰ ਮੰਨੀਏ ਤਾਂ ਪਿਛਲੇ ਦੋ ਸਾਲਾਂ ਵਿੱਚ ਕੋਵਿਡ-19 ਮਹਾਮਾਰੀ ਦੌਰਾਨ 99 ਫੀਸਦ ਮਨੁੱਖਾਂ ਦੀ ਆਮਦਨ ਵਿੱਚ...
ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਦਿੱਲੀ: ਸੂੁਬਾ ਸਰਕਾਰ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਬੇਨਤੀ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੇ ਪੰਜਾਬ ਅਸੈਂਬਲੀ ਲਈ 14 ਫਰਵਰੀ ਨੂੰ ਹੋਣ...
ਪੰਜਾਬ ’ਚ ਮੁੱਖ ਮੰਤਰੀ ਤੇ ਮੰਤਰੀਆਂ ’ਤੇ ਦਬਾਅ ਪਾਉਣ ਲਈ ਛਾਪੇ:...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮੰਗਲਵਾਰ ਨੂੰ ਕਈ ਥਾਵਾਂ 'ਤੇ ਛਾਪਿਆਂ ਰਾਹੀਂ ਉਨ੍ਹਾਂ ਅਤੇ...
ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਪੰਜਾਬ ਲਈ ਮੁੱਖ ਮੰਤਰੀ ਚਿਹਰਾ
ਮੁਹਾਲੀ: ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ।...
ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਮੁਹਾਲੀ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...
ਮੱਥਾ ਟੇਕਣ ਗਏ ਪਰਵਾਸੀ ਭਾਰਤੀ ਜੋੜੇ ਤੋਂ 50 ਤੋਲੇ ਸੋਨਾ ਲੁੱਟਿਆ
ਫਗਵਾੜਾ: ਇਥੇ ਫਗਵਾੜਾ-ਜਲੰਧਰ ਸੜਕ ’ਤੇ ਸਥਿਤ ਪਿੰਡ ਚਹੇੜੂ ਲਾਗੇ ਪੈਂਦੇ ਪਿੰਡ ਮਹੇੜੂ ਵਿੱਚ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਆਏ ਪਰਵਾਸੀ ਭਾਰਤੀ ਨਵਵਿਆਹੇ ਜੋੜੇ ਤੇ...