ਪੰਜਾਬ ’ਚ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ’ਚ 331 ਫ਼ੀਸਦ ਵਾਧਾ
ਦਿੱਲੀ: ਵਾਤਾਵਰਣ ਵਿੱਚ ਤਬਦੀਲੀ ਆਉਣ ਕਾਰਨ ਮੌਸਮ ਵਿਿਗਆਨੀਆਂ ਨੇ ਆਉਣ ਵਾਲੇ ਸਾਲਾਂ ਵਿੱਚ ਅਸਮਾਨੀ ਬਿਜਲੀ ਕਾਰਨ ਮੌਤਾਂ ਦੀ ਗਿਣਤੀ ਵਧਣ ਦੀ ਚਿਤਾਵਨੀ ਦਿੱਤੀ ਹੈ।...
ਕਰੋਨਾ ਦਾ ਡੈਲਟਾ ਰੂਪ ਸਾਰੀ ਦੁਨੀਆ ’ਚ ਤੇਜ਼ ਤੇ ਖਤਰਨਾਕ ਢੰਗ...
ਜਨੇਵਾ: ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਕੋਵਿਡ-19 ਦਾ ‘ਡੈਲਟਾ’ ਰੂਪ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਸੰਗਠਨ ਨੇ ਚਿਤਾਵਨੀ ਦਿੱਤੀ...
ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ
ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਮੰਗਲਵਾਰ ਨੂੰ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ‘ਦਿ...
ਫਰੀਦਕੋਟ ਦੇ ਜੰਮਪਲ ਜੈਗ ਖੋਸਾ ਦੀ ਸਰੀ ਪੁਲਿਸ ਵਿਚ ਹੋਈ ਨਿਯੁਕਤੀ
ਹਰਦਮ ਮਾਨ
ਸਰੀ, 10 ਜੁਲਾਈ 2021-ਪੰਜਾਬੀ ਭਾਈਚਾਰੇ ਦੇ ਸਤਿਕਾਰਤ ਪੁਲਿਸ ਅਫਸਰ ਅਤੇ ਦੂਰ-ਅੰਦੇਸ਼ੀ ਨੌਜਵਾਨ ਜੈਗ ਖੋਸਾ ਨੂੰ ਸਰੀ ਪੁਲੀਸ ਸਰਵਿਸਜ਼ ਵਿਚ ਸਾਰਜੈਂਟ ਨਿਯੁਕਤ ਕੀਤਾ ਗਿਆ...
ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੱਲੋਂ ਮਹਾਮਾਰੀ ਦੌਰਾਨ ਨਿਭਾਈਆਂ ਸੇਵਾਵਾਂ ਕਾਰਨ ਸਿੱਖਾਂ...
ਸਿੰਗਾਪੁਰ: ਇਥੋਂ ਦੇ ਪ੍ਰਧਾਨ ਮੰਤਰੀ ਲੀ ਸਾਇਨ ਲੌਂਗ ਨੇ ਕਰੋਨਾ ਮਹਾਮਾਰੀ ਦੌਰਾਨ ਸਥਾਨਕ ਸਿੱਖਾਂ ਵਲੋਂ ਨਿਭਾਈ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਾਂ ਨੇ...
ਪੰਜਾਬ ’ਚ ਬਿਜਲੀ ਸੰਕਟ ਹੋਰ ਡੂੰਘਾ ਹੋਇਆ
ਮਾਨਸਾ: ਬਿਜਲੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਹੁਣ ਗੰਭੀਰ ਹਾਲਾਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਬਣਾਂਵਾਲਾ ਤਾਪ ਘਰ ਦਾ ਦੂਸਰਾ ਯੂਨਿਟ...
ਪੰਜਾਬ ’ਚ ਚੋਣ ਜਿੱਤੇ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ...
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਜੇ...
ਦੱਖਣੀ ਅਫਰੀਕਾ ਦਾ ਸਾਬਕਾ ਰਾਸ਼ਟਰਪਤੀ ਅਦਾਲਤੀ ਮਾਨਹਾਨੀ ਦਾ ਦੋਸ਼ੀ ਕਰਾਰ, 15...
ਜੋਹਾਨੈੇੱਸਬਰਗ: ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੁਮਾ ਨੂੰ ਅਦਾਲਤ ਦੀ ਮਾਨਹਾਨੀ ਦਾ ਦੋਸ਼ੀ ਕਰਾਰ ਦਿੰਦਿਆਂ 15 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ।
ਕੋਵਿਡ-19 ਟੀਕਾਕਰਨ ਤੋਂ ਬਾਅਦ ਅਮਰੀਕਾ ’ਚ 1200 ਤੋਂ ਵੱਧ ਨੌਜਵਾਨਾਂ ਨੂੰ...
ਵਾਸ਼ਿੰਗਟਨ: ਅਮਰੀਕਾ ਵਿੱਚ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਕਿਹਾ ਕਿ ਐੱਮਆਰਐੱਨਏ ਕੋਵਿਡ-19 ਟੀਕੇ ਲਵਾਉਣ ਵਾਲੇ ਦੇਸ਼ ਭਾਰ ਤੇ ਨੌਜਵਾਨਾਂ ਵਿਚੋਂ 1,200 ਨੂੰ...
ਦਿੱਲੀ ਅਤੇ ਦਿਲ ਦੀਆਂ ਦੂਰੀਆਂ ਖ਼ਤਮ ਹੋਣ: ਮੋਦੀ
ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਭਵਿੱਖ ਦੀ ਰਣਨੀਤੀ ਦਾ ਖਾਕਾ ਤਿਆਰ ਕਰਨ ਲਈ ਵੀਰਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ 14...