ਪੰਜਾਬ ਵਿੱਚ ਕੋਵਿਡ ਨਾਲ 35 ਹੋਰ ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ 35 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ 1704 ਨਵੇਂ ਮਾਮਲੇ ਸਾਹਮਣੇ ਆਉਣ ਤੋਂ...
ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ ਤੋਂ ਖੁੱਲ੍ਹਣਗੇ
ਗੋਪੇਸ਼ਵਰ: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸਾਲਾਨਾ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋਵੇਗੀ। ਕਰੋਨਾਵਾਇਰਸ ਮਹਾਮਾਰੀ ਕਰਕੇ ਯਾਤਰਾ ਐਤਕੀਂ ਤਿੰਨ ਮਹੀਨੇ ਪੱਛੜ ਗਈ ਹੈ। ਉੱਤਰਾਖੰਡ...
ਕਰੋਨਾ ਦੀ ਮਾਰ: ਆਸਟਰੇਲੀਆ ਵਿੱਚ ਵਿਦੇਸ਼ੀ ਪਾੜ੍ਹਿਆਂ ’ਤੇ ਰੁਜ਼ਗਾਰ ਦਾ ਸੰਕਟ
ਬ੍ਰਿਸਬਨ: ਆਸਟਰੇਲੀਆ ਵਿੱਚ ਕੋਵਿਡ-19 ਮਹਾਮਾਰੀ ਦਾ ਅਸਰ ਆਰਜ਼ੀ ਵੀਜ਼ਾ ਧਾਰਕਾਂ ਵਿੱਚੋਂ ਸਭ ਤੋਂ ਵੱਧ ਵਿਦੇਸ਼ੀ ਪਾੜ੍ਹਿਆਂ ’ਤੇ ਪਿਆ ਹੈ। ਬੇਘਰ ਹੋ ਚੁੱਕੇ ਬਹੁਤੇ...
ਟਰੰਪ ਅਮਰੀਕਾ ਲਈ ਗ਼ਲਤ ਰਾਸ਼ਟਰਪਤੀ: ਮਿਸ਼ੇਲ
ਵਾਸ਼ਿੰਗਟਨ: ਡੈਮੋਕਰੈਟਾਂ ਦੇ ਸ਼ੁਰੂ ਹੋਏ ਕੌਮੀ ਸੰਮੇਲਨ ਦੌਰਾਨ ਵੱਖ ਵੱਖ ਆਗੂਆਂ ਨੇ 3 ਨਵੰਬਰ ਨੂੰ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਲਈ ਸਾਰੇ ਅਮਰੀਕੀਆਂ ਨੂੰ...
ਕਰੋਨਾ ਦੇ ਨਿੱਤ ਨਵੇਂ ਕੇਸਾਂ ’ਚ ਭਾਰਤ ਨੰਬਰ ਇਕ
ਜਨੇਵਾ: ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਅਨੁਸਾਰ 30 ਤੋਂ ਵੱਧ ਦੇਸ਼ਾਂ ਵਿੱਚ 1000 ਤੋਂ ਵੱਧ ਕਰੋਨਾਵਾਇਰਸ ਮਾਮਲੇ ਇਕ ਦਿਨ ਵਿੱਚ ਆ ਰਹੇ ਹਨ। ਰੋਜ਼ 10,000...
ਦੇਸ਼ ਵਿੱਚ ਅਸਹਿਣਸ਼ੀਲਤਾ ਦਾ ਮਾਹੌਲ: ਸੋਨੀਆ
ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਆਜ਼ਾਦੀ ਦਿਹਾੜੇ ਮੌਕੇ ਅਸਹਿਣਸ਼ੀਲਤਾ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਦੇਸ਼ ਵਿੱਚ ਨਾ ਤਾਂ ਲਿਖਣ, ਨਾ...
ਸਰਹੱਦੀ ਵਿਵਾਦ ਨਜਿੱਠਣ ’ਚ ਭਾਰਤ ਦਾ ਸਾਥ ਦੇਵਾਂਗਾ: ਬਿਡੇਨ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਨੇ ਕਿਹਾ ਹੈ ਕਿ ਜੇ ਉਹ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਦਾ...
ਟਰੰਪ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਵਾਲਿਆਂ ਲਈ ਰਿਆਇਤਾਂ ਦਾ ਐਲਾਨ
ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਇਕ ਹੀ ਕੰਪਨੀ ਨਾਲ ਕੰਮ ਜਾਰੀ ਰੱਖਣ ਵਾਲਿਆਂ ਲਈ ਐੱਚ-1 ਬੀ, ਐਲ-1 ਯਾਤਰਾ ਪਾਬੰਦੀਆਂ ਨੂੰ ਕੁਝ ਰਿਆਇਤਾਂ ਦਾ ਐਲਾਨ ਕੀਤਾ...
ਬਿਡੇਨ ਨੇ ਭਾਰਤੀ-ਅਮਰੀਕੀ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੀ ਉਮੀਦਵਾਰ ਐਲਾਨਿਆ
ਵਾਸ਼ਿੰਗਟਨ: ਅਗਾਮੀ ਰਾਸ਼ਟਰਪਤੀ ਚੋਣ ਵਿੱਚ ਅਮਰੀਕੀ ਸਦਰ ਡੋਨਲਡ ਟਰੰਪ ਨੂੰ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਵਜੋਂ ਟੱਕਰ ਦੇਣ ਵਾਲੇ ਜੋਅ ਬਿਡੇਨ (77) ਨੇ ਭਾਰਤੀ ਅਮਰੀਕੀ...
ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਦੇ ਪਸਾਰ ਦੌਰਾਨ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਲੰਘੇ 24 ਘੰਟਿਆਂ ਦੌਰਾਨ ਇੱਕ ਦਿਨ ਵਿੱਚ 39 ਮੌਤਾਂ...