ਪੰਜਾਬ ਵਾਸੀਆਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ...
ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ 31 ਸਾਲ ਦੀ ਕੈਦ
ਇਸਲਾਮਾਬਾਦ : ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸ਼ੁੱਕਰਵਾਰ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ (ਜੇਯੂਡੀ) ਦੇ ਮੁਖੀ ਹਾਫਿਜ਼ ਸਈਦ ਨੂੰ...
ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਨ ਲਈ ਚੈਨਲ ਸ਼ੁਰੂ ਕਰੇ: ਗਿਆਨੀ ਹਰਪ੍ਰੀਤ...
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਨੂੰ ਮੁੜ ਆਖਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ...
ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ
ਸ਼ਿਮਲਾ: ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ 'ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ...
ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ
ਨਿਊਯਾਰਕ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ 'ਚ ਜ਼ਖਮੀ ਹੋਣ ਤੋਂ ਬਾਅਦ...
ਸ੍ਰੀਲੰਕਾ ਵਿਚ ਪੂਰੀ ਕੈਬਨਿਟ ਨੇ ਹੰਗਾਮੀ ਹਾਲਤ ਵਿਚ ਅਸਤੀਫਾ ਦਿੱਤਾ
ਕੋਲੰਬੋ: ਸ੍ਰੀਲੰਕਾ ਵਿਚ ਐਮਰਜੈਂਸੀ ਦੌਰਾਨ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਲੜਕੇ ਨੇ ਵੀ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ...
ਦਰਬਾਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ ਸੈੱਟ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪ੍ਰਬੰਧਕਾਂ ਨੇ ਹੁਣ ਗੁਰੂ ਘਰ ਦੇ ਸਾਰੇ ਦਾਖ਼ਲਾ ਰਸਤਿਆਂ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਵਾਕੀ ਟਾਕੀ...
ਪਾਕਿਸਤਾਨ ਦੀ ਕੌਮੀ ਅਸੈਂਬਲੀ ਭੰਗ, ਚੋਣਾਂ 90 ਦਿਨਾਂ ’ਚ
ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੇ ਮਸ਼ਵਰੇ ’ਤੇ ਅੱਜ ਕੌਮੀ ਅਸੈਂਬਲੀ ਨੂੰ ਭੰਗ ਕਰ ਦਿੱਤਾ ਹੈ।...
ਨਵਾਜ਼ ਸ਼ਰੀਫ ’ਤੇ ਦੋ ਦਿਨਾਂ ਵਿੱਚ ਦੂਜਾ ਹਮਲਾ
ਲੰਡਨ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ’ਤੇ ਦੋ ਦਿਨਾਂ ਵਿਚ ਦੂਜਾ ਹਮਲਾ ਹੋਇਆ ਹੈ। ਉਨ੍ਹਾਂ ਦੇ ਬਰਤਾਨੀਆ ਵਿਚਲੇ ਦਫਤਰ ਵਿਚ ਵੀਹ ਲੋਕਾਂ ਨੇ ਪੁੱਜ...
ਭਗਵੰਤ ਮਾਨ ਨੇ ਮਾਨਸਾ ’ਚ ਨਰਮੇ ਦੇ ਖ਼ਰਾਬੇ ਲਈ ਮੁਆਵਜ਼ਾ ਵੰਡਿਆ
ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ ਮਾਨਸਾ ਵਿਖੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਸਬੰਧੀ ਰਾਸ਼ੀ ਕਿਸਾਨਾਂ-ਮਜ਼ਦੂਰਾਂ...