ਕੈਨੇਡਾ ਦੇ ਰੈਪਰ ਡਰੇਕ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਜਾਂਜਲੀ
ਲਾਸ ਏਂਜਲਸ: ਕੈਨੇਡੀਅਨ ਰੈਪਰ ਡਰੇਕ ਨੇ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਮੂਸੇਵਾਲਾ ਦੀ ਬੀਤੀ ਸ਼ਾਮ ਮਾਨਸਾ ਜ਼ਿਲ੍ਹੇ ਵਿੱਚ ਹਮਲਾਵਰਾਂ ਵੱਲੋਂ...
ਤਿੰਨ ਵਿਗਿਆਨੀਆਂ ਨੂੰ ਫਿਜ਼ਿਕਸ ਦਾ ਨੋਬੇਲ
ਸਟਾਕਹੋਮ: ਸਾਲ 2020 ਦਾ ਫਿਜ਼ਿਕਸ ਲਈ ਨੋਬੇਲ ਪੁਰਸਕਾਰ ਰੌਜਰ ਪੈਨਰੋਜ਼, ਰਾਈਨਹਾਰਡ ਗੈਂਜ਼ੇਲ ਅਤੇ ਐਂਡ੍ਰਿਆ ਗ਼ੇਜ਼ ਨੂੰ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਰੌਜਰ ਪੈਨਰੋਜ਼...
ਕੈਨੇਡਾ ਦੇ ਬ੍ਰਿਿਟਸ ਕੋਲੰਬੀਆ ’ਚ 17 ਸਾਲਾ ਸਿੱਖ ਲੜਕੇ ਦੀ ਸੜਕ...
ਕੈਨੇਡਾ ਦੇ ਬ੍ਰਿਿਟਸ਼ ਕੋਲੰਬੀਆ ਸੂਬੇ ਵਿਚ ਭਿਆਨਕ ਸੜਕ ਹਾਦਸੇ ਵਿਚ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਦਾ ਗੱਡੀ ਤੋਂ...
ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਕੈਨੇਡਾ ਜਾਣ ਦੀ ਖੁੱਲ੍ਹ
ਓਟਾਵਾ: ਸਿਨੋਫਾਰਮ, ਸਿਨੋਵੈਕ ਅਤੇ ਕੋਵੈਕਸੀਨ ਨਾਲ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ 30 ਨਵੰਬਰ ਤੋਂ ਕੈਨੇਡਾ ਵਿੱਚ ਆਉਣ ਦੀ ਆਗਿਆ ਹੋਵੇਗੀ। ਕੈਨੇਡੀਅਨ ਸਰਕਾਰ ਨੇ...
ਇੰਡੋਨੇਸ਼ੀਆ ਦੇ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ
ਜਕਾਰਤਾ: ਇੰਡੋਨੇਸ਼ਿਆਈ ਜਲ ਸੈਨਾ ਦੇ ਗੋਤਾਖੋਤਾਂ ਨੇ ਹਾਦਸਾਗ੍ਰਸਤ ਸ੍ਰੀਵਿਜਿਆ ਏਅਰ ਜਹਾਜ਼ ਦਾ ‘ਬਲੈਕ ਬਾਕਸ’ ਸਮੁੰਦਰ ਵਿਚੋਂ ਲੱਭ ਲਿਆ ਹੈ। ਇਹ ਜਹਾਜ਼ ਸ਼ਨਿਚਰਵਾਰ ਨੂੰ ਜਕਾਰਤਾ...
ਮੇਰੇ ਪਿਤਾ ਨੇ ਮੈਨੂੰ ਸਖ਼ਤ ਮਿਹਨਤ ਕਰਨੀ ਸਿਖਾਈ: ਮੈਡੋਨਾ
ਲਾਸ ਏਂਜਲਸ: ਗਾਇਕਾ ਮੈਡੋਨਾ ਨੇ ਸੋਸ਼ਲ ਮੀਡੀਆ ’ਤੇ ਆਪਣੇ ਪਿਤਾ ਸਿਲਵੀਓ ਸਿਕੋਨ ਦਾ 90ਵਾਂ ਜਨਮ ਦਿਨ ਮਨਾਉਂਦਿਆਂ ਦਿਲ ਨੂੰ ਛੂਹਣ ਵਾਲਾ ਨੋਟ ਲਿਿਖਆ ਹੈ।...
184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਪੰਜਾਬ ਪੁਲੀਸ ਨੇ ਲਈ...
ਚੰਡੀਗੜ੍ਹ: ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ...
ਗਾਇਕਾ ਕੌਰ ਬੀ ਅਤੇ ਉਸਦੇ ਰਸੋਈਏ ਨੂੰ ਕੀਤਾ ਗਿਆ ਇਕਾਂਤਵਾਸ
ਸੰਗਰੂਰ : ਪੰਜਾਬੀ ਲੋਕ ਗਾਇਕਾ ਬਲਜਿੰਦਰਾ ਕੌਰ ਉਰਫ ਕੌਰ ਬੀ ਅਤੇ ਉਸ ਦੇ ਡਰਾਈਵਰ ਅਮਰਜੀਤ ਸਿੰਘ ਅਤੇ ਕੁੱਕ ਸੁਸ਼ੀਲ ਕੁਮਾਰ ਨੂੰ ਉਸ ਦੇ ਜੱਦੀ...
ਤਰਨ ਤਾਰਨ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ
ਤਰਨ ਤਾਰਨ: ਕੈਨੇਡਾ ’ਚ ਪੰਜਾਬੀ ਮੁੰਡੇ-ਕੁੜੀਆਂ ਦੀ ਮੌਤ ਦੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਮੰਦਭਾਗੀਆਂ ਖ਼ਬਰਾਂ ਪੰਜਾਬ ਪੁੱਜ...
ਸਰਕਾਰ ਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਬੇਸਿੱਟਾ
ਦਿੱਲੀ: ਇਥੇ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ ’ਚ ਮੀਟਿੰਗ ਦੇ ਪਹਿਲੇ ਦੌਰ ਚ ਸਰਕਾਰ ਵੱਲੋਂ ਇਸ ਮੁੱਦੇ ’ਤੇ ਕਮੇਟੀ ਬਣਾਉਣ ਦਾ ਆਇਆ...















