ਅਸਲੀ ‘ਟੁਕੜੇ ਟੁਕੜੇ ਗੈਂਗ’ ਹੈ ਭਾਜਪਾ: ਸੁਖਬੀਰ
ਚੰਡੀਗੜ੍ਹ: ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਭਾਜਪਾ ’ਤੇ ਹਮਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...
ਹਾਦਸਿਆਂ ਵਿੱਚ ਦਿੱਲੀ ਤੋਂ ਪਰਤ ਰਹੇ ਚਾਰ ਕਿਸਾਨਾਂ ਦੀ ਮੌਤ
ਕਰਨਾਲ: ਮੰਗਲਵਾਰ ਤੜਕੇ ਕਰਨਾਲ ਦੇ ਤਰਾਵੜੀ ਫਲਾਈਓਵਰ ਨੇੜੇ ਟਰੱਕ ਦੀ ਟਰੈਕਟਰ-ਟਰਾਲੀ ਨਾਲ ਟੱਕਰ ਵਿੱਚ ਦੋ ਕਿਸਾਨ ਮਾਰੇ ਗਏ ਤੇ ਚਾਰ ਜ਼ਖ਼ਮੀ ਹੋ ਗਏ।
ਕਿਸਾਨ ਖੇਤੀ...
ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨ ਰੱਦ ਕਰਨ ਲਈ ਪਟੀਸ਼ਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ(ਭਾਨੂੰ ਗਰੁੱਪ) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਹੈ।
ਕੋਰੀਓਗ੍ਰਾਫਰ ਰੇਮੋ ਡੀ’ਸੂਜ਼ਾ ਨੂੰ ਦਿਲ ਦਾ ਦੌਰਾ ਪਿਆ
ਮੁੰਬਈ: ਫਿਲਮ ਨਿਰਮਾਤਾ-ਕੋਰੀਓਗ੍ਰਾਫਰ ਰੇਮੋ ਡੀ’ਸੂਜ਼ਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਥੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰਿਵਾਰ ਦੇ ਨਜ਼ਦੀਕੀ ਸੂਤਰਾਂ...
ਅਸਾਮ ’ਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਮੁਜ਼ਾਹਰੇ ਸ਼ੁਰੂ
ਗੁਹਾਟੀ: ਆਸਾਮ ’ਚ 18 ਜਥੇਬੰਦੀਆਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖ਼ਿਲਾਫ਼ ਰੋਸ ਮੁਜ਼ਾਹਰੇ ਸ਼ੁਰੂ ਕੀਤੇ ਗਏ। ਸੰਸਥਾਵਾਂ ਨੇ ਮੁਜ਼ਾਹਰਿਆਂ ਦੌਰਾਨ ਉਕਤ ਕਾਨੂੰਨ ਰੱਦ...
ਅਕਾਲ ਤਖ਼ਤ ’ਤੇ ਅਰਦਾਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਡੇ...
ਅੰਮ੍ਰਿਤਸਰ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਕਾਫ਼ਲਾ ਅੱਜ ਤੜਕੇ ਇਥੋਂ ਅਕਾਲ ਤਖ਼ਤ ਤੋਂ ਰਵਾਨਾ...
ਆਸਟਰੇਲੀਆ ਵਿੱਚ ਕਿਸਾਨ ਅੰਦੋਲਨ ਦੇ ਹੱਕ ’ਚ ਰੈਲੀਆਂ
ਮੈਲਬਰਨ: ਅੱਜ ਆਸਟਰੇਲੀਆ ਦੇ ਵੱਖ ਵੱਖ ਸ਼ਹਿਰਾ ਵਿੱਚ ਕਿਸਾਨ ਅੰਦੋਲਨ ਦੇ ਹੱਕ ਵਿਚ ਰੈਲੀਆਂ ਹੋਈਆ। ਸਿਡਨੀ, ਮੈਲਬਰਨ, ਗ੍ਰਿਫਥ ’ਚ ਵੱਡੇ ਇਕੱਠ ਹੋਏ। ਸਿਡਨੀ ਦੇ...
ਬਾਇਡਨ ਨੂੰ ਜਿਤਾਉਣ ਲਈ ਚੋਣਾਂ ’ਚ ਗੜਬੜੀ ਹੋਈ: ਟਰੰਪ
ਵਾਸ਼ਿੰਗਟਨ: ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਚੋਣਾਂ ’ਚ ਹਾਰ ਮੰਨਣ ਲਈ ਤਿਆਰ ਨਹੀਂ ਹਨ ਅਤੇ ਉਨ੍ਹਾਂ ਫਿਰ ਦੁਹਰਾਇਆ ਹੈ ਕਿ ਜੋਅ ਬਾਇਡਨ ਨੂੰ ਜਿਤਾਉਣ ਲਈ...
ਕਰੋਨਾ ਕਾਰਨ ਗਰੀਬਾਂ ਦੀ ਗਿਣਤੀ ਵਧਣ ਦੀ ਸੰਭਾਵਨਾ
ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐੱਨਡੀਪੀ) ਦੇ ਨਵੇਂ ਅਧਿਐਨ ’ਚ ਖ਼ੁਲਾਸਾ ਹੋਇਆ ਹੈ ਕਿ ਕਰੋਨਾ ਮਹਾਮਾਰੀ ਦੇ ਗੰਭੀਰ ਨਤੀਜਿਆਂ ਕਾਰਨ 2030 ਤੱਕ 20 ਕਰੋੜ 70...
ਸਰਕਾਰ ਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਬੇਸਿੱਟਾ
ਦਿੱਲੀ: ਇਥੇ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ ’ਚ ਮੀਟਿੰਗ ਦੇ ਪਹਿਲੇ ਦੌਰ ਚ ਸਰਕਾਰ ਵੱਲੋਂ ਇਸ ਮੁੱਦੇ ’ਤੇ ਕਮੇਟੀ ਬਣਾਉਣ ਦਾ ਆਇਆ...