News ਰਾਹੁਲ ਗਾਂਧੀ ਨੂੰ ਕਰੋਨਾ By Punajbi Journal - April 20, 2021 0 1154 Share on Facebook Tweet on Twitter ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਕਰੋਨਾ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਟਵੀਟ ਕਰ ਕੇ ਦਿੱਤੀ। ਉਨ੍ਹਾਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਤੇ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।