News ਭਾਰਤ ਵਿਚ 70 ਦਿਨਾਂ ਬਾਅਦ ਸਭ ਤੋਂ ਘੱਟ 84,332 ਨਵੇਂ ਕੇਸ By Punajbi Journal - June 12, 2021 0 1474 Share on Facebook Tweet on Twitter ਨਵੀਂ ਦਿੱਲੀ: ਭਾਰਤ ਵਿਚ ਅੱਜ ਲਗਾਤਾਰ ਪੰਜਵੇਂ ਦਿਨ ਕਰੋਨਾਵਾਇਰਸ ਦੇ ਇਕ ਲੱਖ ਤੋਂ ਘੱਟ ਨਵੇਂ ਕੇਸ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 84,332 ਨਵੇਂ ਕੇਸ ਸਾਹਮਣੇ ਆਏ ਹਨ ਜੋ ਕਿ 70 ਦਿਨਾਂ ਦੌਰਾਨ ਇਕ ਦਿਨ ’ਚ ਸਾਹਮਣੇ ਆਉਣ ਵਾਲੇ ਸਭ ਤੋਂ ਘੱਟ ਕੇਸ ਹਨ।