ਨੇਪਾਲ ਜਹਾਜ਼ ਹਾਦਸੇ ਵਿਚ ਪੰਜ ਭਾਰਤੀਆਂ ਸਣੇ 68 ਹਲਾਕ

0
424
Photo Credit: BBC

ਨੇਪਾਲ ਦੇ ਕੇਂਦਰੀ ਸ਼ਹਿਰ ਪੋਖਰਾ ਵਿੱਚ ਯੇਤੀ ਏਅਰਲਾਈਨਜ਼ ਦਾ ਜਹਾਜ਼ ਬੁਰੀ ਤਰ੍ਹਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਇੰਨਾ ਦਰਦਨਾਕ ਸੀ ਕਿਸ ਇਸ ਵਿਚ ਵਿੱਚ ਘੱਟੋ-ਘੱਟ 68 ਯਾਤਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚੋਂ 12 ਦੀ ਸ਼ਨਾਖਤ ਕਰ ਲਈ ਗਈ ਹੈ। ਹਾਦਸੇ ਮੌਕੇ ਜਹਾਜ਼ ਵਿਚ ਪੰਜ ਭਾਰਤੀਆਂ ਸਣੇ ਕੁੱਲ 72 ਵਿਅਕਤੀ ਸਵਾਰ ਸਨ। ਜਹਾਜ਼ ਦੋ ਹਫ਼ਤੇ ਪਹਿਲਾਂ ਖੁੱਲ੍ਹੇ ਨਵੇਂ ਹਵਾਈ ਅੱਡੇ ’ਤੇ ਉਤਰਨ ਮੌਕੇ ਨਦੀ ਕੰਢੇ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।