ਵੈਨਕੂਵਰ: ਕੈਨੇਡਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਕੇਂਦਰੀ ਪੁਲੀਸ ਵਿਚ ਭਰਤੀ ਹੋਣ ਵਾਲੇ ਬਲਤੇਜ ਸਿੰਘ ਢਿੱਲੋਂ ਨੂੰ ਬ੍ਰਿਿਟਸ਼ ਕੋਲੰਬੀਆ ਸਰਕਾਰ ਨੇ ‘ਵਰਕਸੇਫ ਬੀਸੀ’ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ ਤਿੰਨ ਸਾਲ ਇਸ ਅਹਿਮ ਅਹੁਦੇ ’ਤੇ ਰਹਿਣਗੇ। ‘ਵਰਕਸੇਫ’ ਸੂਬੇ ਦੇ ਹਰ ਤਰ੍ਹਾਂ ਦੇ ਕਾਮਿਆਂ ਦੀਆਂ ਕੰਮ ਵਾਲੀਆਂ ਥਾਵਾਂ ਉੱਤੇ ਸੁਰੱਖਿਆ ਪ੍ਰਬੰਧ ਠੀਕ ਹੋਣਾ ਯਕੀਨੀ ਬਣਾਉਂਦਾ ਹੈ ਅਤੇ ਕਿਸੇ ਹਾਦਸੇ ਦੀ ਹਾਲਤ ਵਿਚ ਕਾਮੇ ਦੇ ਅੰਗਹੀਣ ਹੋਣ ਕਾਰਨ ਉਸ ਦੇ ਭਵਿੱਖ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਮਦਦ ਕਰਦਾ ਹੈ।
Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997
Notice: compact(): Undefined variable: limits in /home/punjabijournal/public_html/wp-includes/class-wp-comment-query.php on line 853
Notice: compact(): Undefined variable: groupby in /home/punjabijournal/public_html/wp-includes/class-wp-comment-query.php on line 853












