ਅਜੀਤ ਅਗਰਕਰ ਬਣੇ ਟੀਮ ਇੰਡੀਆ ਦੇ ਮੁੱਖ ਚੋਣਕਾਰ

0
326

ਸਾਬਕਾ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਟੀਮ ਇੰਡੀਆ ਦਾ ਨਵਾਂ ਮੁੱਖ ਚੋਣਕਾਰ ਨਿਯੁਕਤ ਕੀਤਾ ਗਿਆ ਹੈ।