News ਕਾਂਗਰਸ ਨੂੰ ਰਾਹਤ, ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ By Punajbi Journal - August 7, 2023 0 781 Share on Facebook Tweet on Twitter ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਵੱਲੋਂ ਇਹ ਫੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ ਪਰ ਹੁਣ ਇਹ ਕਾਂਗਰਸ ਲਈ ਰਾਹਤ ਦੀ ਖਬਰ ਹੈ।