ਹੁਣ CBI ਵੱਲੋਂ ਕੀਤੀ ਜਾਵੇਗੀ ਸੋਨਾਲੀ ਫੋਗਾਟ ਕਤਲ ਮਾਮਲੇ ਦੀ ਜਾਂਚ

0
493

ਸੋਨਾਲੀ ਫੋਗਾਟ ਕਤਲ ਕੇਸ ਵਿੱਚ ਇੱਕ ਵੱਡੀ ਅਪਡੇਟ ਆਈ ਹੈ। ਗੋਆ ਪੁਲਿਸ ਵੱਲੋਂ ਸੋਨਾਲੀ ਫੋਗਾਟ ਕਤਲ ਕੇਸ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮਾਮਲੇ ‘ਚ ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਫੋਗਾਟ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਐਤਵਾਰ ਨੂੰ ਮੰਗ ਕੀਤੀ ਸੀ ਕਿ ਸੋਨਾਲੀ ਫੋਗਾਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।