ਵਿਸ਼ਵ ਕੱਪ 2023: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ

0
404

ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਵਿਰਾਟ ਕੋਹਲੀ ਦੀ 95 ਦੌੜਾਂ ਦੀ ਪਾਰੀ ਸਦਕਾ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਲਗਾਤਾਰ ਪੰਜਵੀਂ ਜਿੱਤ ਦਰਜ ਕੀਤੀ ਹੈ। ਭਾਰਤ ਨੇ ਜਿੱਤ ਲਈ 274 ਦੌੜਾਂ ਦਾ ਟੀਚਾ ਛੇ ਵਿਕਟਾਂ ਗੁਆ ਕੇ 48 ਓਵਰਾਂ ’ਚ ਪੂਰਾ ਕਰ ਲਿਆ।